Nation Post

ਕੇਜਰੀਵਾਲ ਨੇ ਸਾਰੇ ਪੱਕੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ- CM ਮਾਨ ਜਲਦ ਹੀ ਹੋਰ ਕੱਚੇ ਮੁਲਾਜ਼ਮਾਂ ਨੂੰ ਵੀ ਕਰਨਗੇ ਪੱਕਾ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੱਤੀ। ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ”ਅੱਜ ਪੱਕੇ ਹੋਏ ਸਾਰੇ ਅਧਿਆਪਕਾਂ ਨੂੰ ਵਧਾਈ। ਅਸੀਂ ਵਾਅਦਾ ਕੀਤਾ ਸੀ, ਅਸੀਂ ਪੂਰਾ ਕੀਤਾ। ਬਾਕੀ ਕੱਚੇ ਮੁਲਾਜ਼ਮਾਂ ਨੂੰ ਵੀ ਜਲਦੀ ਹੀ ਭਗਵੰਤ ਮਾਨ ਪੱਕਾ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਹੋਰ ਸਰਕਾਰਾਂ ਸਰਕਾਰੀ ਨੌਕਰੀਆਂ ਖਤਮ ਕਰਕੇ ਸਭ ਨੂੰ ਕੱਚੀਆਂ ਬਣਾ ਰਹੀਆਂ ਹਨ, “ਆਪ” ਨੇ ਬਦਲਿਆ ਹਵਾ ਦਾ ਰੁਖ – ਕੱਚਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

Exit mobile version