Nation Post

ਖੰਨਾ ਦੇ ਮਿਲਟਰੀ ਗਰਾਊਂਡ ‘ਚ ਮਿਲਿਆ ਬੰਬ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

Khanna s military grounds

ਖੰਨਾ ਦੇ ਮਿਲਟਰੀ ਗਰਾਊਂਡ ਚੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਿਕ ਖੰਨਾ ਦੇ ਮਿਲਟਰੀ ਗਰਾਊਂਡ ਚੋਂ ਮਿਜ਼ਾਇਲ ਵਰਗੀ ਧਮਾਕਾਖੇਜ ਸਮੱਗਰੀ ਹਾਸਿਲ ਹੋਈ ਹੈ। ਬੰਬ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਇਲਾਕਾ ਸੀਲ ਕਰ ਦਿੱਤਾ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਜਿਸ ਥਾਂ ਉਪਰ ਬੰਬ ਮਿਲਿਆ ਉਸਦੇ ਨਾਲ ਹੀ ਸਬਜ਼ੀ ਮੰਡੀ ਅਤੇ ਰਿਹਾਇਸ਼ੀ ਇਲਾਕਾ ਹੈ।

Exit mobile version