ਢਾਕਾ: ਬੰਗਲਾਦੇਸ਼ ਦੇ ਤੇਜ਼ ਗੇਂਦਬਾਜ਼ ਤਸਕੀਨ ਅਹਿਮਦ ਪਿੱਠ ਦਰਦ ਕਾਰਨ ਐਤਵਾਰ ਨੂੰ ਭਾਰਤ ਖ਼ਿਲਾਫ਼ ਪਹਿਲੇ ਵਨਡੇ ਤੋਂ ਬਾਹਰ ਹੋ ਗਏ ਹਨ। ਕ੍ਰਿਕੇਟ ਬਾਜ਼ ਨੇ ਬੰਗਲਾਦੇਸ਼ ਕ੍ਰਿਕਟ ਬੋਰਡ (ਬੀ.ਸੀ.ਬੀ.) ਦੇ ਮੁੱਖ ਚੋਣਕਾਰ ਮਿਨਹਾਜੁਲ ਅਬੇਦੀਨ ਦੇ ਹਵਾਲੇ ਨਾਲ ਵੀਰਵਾਰ ਨੂੰ ਕਿਹਾ, “ਤਸਕੀਨ ਨੂੰ ਪਿੱਠ ਦੇ ਦਰਦ ਕਾਰਨ ਸ਼ੁਰੂਆਤੀ ਵਨਡੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਸੀਰੀਜ਼ ‘ਚ ਉਸ ਨੂੰ ਅੱਗੇ ਖਿਡਾਉਣ ਬਾਰੇ ਕੋਈ ਫੈਸਲਾ ਲੈਣ ਤੋਂ ਪਹਿਲਾਂ ਅਸੀਂ ਉਸ ਦੀ ਫਿਟਨੈੱਸ ਦੇਖਾਂਗੇ।
ਤੇਜ਼ ਗੇਂਦਬਾਜ਼ ਤਸਕੀਨ ਅਹਿਮਦ ਭਾਰਤ ਖਿਲਾਫ ਪਹਿਲੇ ਵਨਡੇ ਤੋਂ ਹੋਏ ਬਾਹਰ, ਜਾਣੋ ਕੀ ਹੈ ਕਾਰਨ

Fast bowler Taskin Ahmed