Nation Post

ਦੇਖੋ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ IPS ਜੋਤੀ ਯਾਦਵ ਦੇ ਵਿਆਹ ਦੀਆ ਤਸਵੀਰਾ ਹੋ ਰਹੀਆਂ ਨੇ ਵਾਇਰਲ|

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਈਪੀਐਸ ਜੋਤੀ ਯਾਦਵ ਨਾਲ ਲਈਆਂ ਲਾਵਾਂ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਆਨੰਦ ਕਾਰਜ ਗੁਰਦੁਆਰਾ ਭੰਬੋਰੇ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਏ ਹਨ। ਆਨੰਦ ਕਾਰਜ ਦੀ ਰਸਮ ਵਿੱਚ ਸਾਰੇ ਪਰਿਵਾਰਕ ਮੈਂਬਰ ਸ਼ਾਮਿਲ ਹੋਏ ਹਨ ।

ਜਾਣਕਾਰੀ ਦੇ ਅਨੁਸਾਰ ਆਨੰਦ ਕਾਰਜ ਅੱਜ ਸਵੇਰੇ ਅੱਠ ਵਜੇ ਗੁਰਦੁਆਰਾ ਭੰਬੋਰੇ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿੱਚ ਹੋਏ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਈਪੀਐਸ ਜੋਤੀ ਯਾਦਵ ਨਾਲ ਲਾਵਾਂ ਲਈਆਂ ਹਨ।

Exit mobile version