Nation Post

ਪੰਜਾਬ ‘ਚ ਏਜੀਟੀਐੱਫ ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰਾਂ ਨੂੰ ਪਿਸਤੌਲ ਤੇ ਕਾਰਤੂਸ ਨਾਲ ਗ੍ਰਿਫਤਾਰ |

ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਏਜੀਟੀਐੱਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀਆਂ ਦੇ ਕੋਲੋਂ 6 ਪਿਸਤੌਲ ਅਤੇ 26 ਕਾਰਤੂਸ ਮਿਲੇ ਹਨ। ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਟਵਿੱਟਰ ਤੇ ਟਵੀਟ ਕਰਕੇ ਸੂਚਨਾ ਸ਼ੇਅਰ ਕੀਤੀ ਹੈ।

ਉਨ੍ਹਾਂ ਨੇ ਦੱਸਿਆ ਹੈ ਕਿ ਕਾਬੂ ਕੀਤੇ ਦੋਸ਼ੀਆਂ ਵਿਰੁੱਧ ਪੰਜਾਬ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਕੇਸ ਦਰਜ ਹਨ। ਗ੍ਰਿਫਤਾਰ ਕੀਤੇ ਦੋਸ਼ੀਆਂ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ।

Exit mobile version