ਫਿਰੋਜ਼ਪੁਰ ਫੀਡਰ ਨਹਿਰ ਦਾ ਪਾਣੀ ਜ਼ਹਿਰੀਲਾ ਹੋ ਗਿਆ ਹੈ। ਜਲ ਸਰੋਤ ਵਿਭਾਗ ਨੇ ਲੋਕਾਂ ਨੂੰ ਪੀਣ ਲਈ ਪਾਣੀ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਪੀਪੀਸੀਬੀ ਵੱਲੋਂ ਸੈਂਪਲ ਲਿਆ ਗਿਆ ਹੈ।
ਫਿਰੋਜ਼ਪੁਰ ਫੀਡਰ ਨਹਿਰ ਦਾ ਪਾਣੀ ਹੋਇਆ ਜ਼ਹਿਰੀਲਾ, ਜਲ ਵਿਭਾਗ ਨੇ ਲੋਕਾਂ ਨੂੰ ਪਾਣੀ ਨਾ ਵਰਤਣ ਦੀ ਕੀਤੀ ਅਪੀਲ

ਫਿਰੋਜ਼ਪੁਰ ਫੀਡਰ ਨਹਿਰ