Nation Post

ਮਾਨ ਸਰਕਾਰ ਦੀ ਵੱਡੀ ਪਹਿਲ, ਆਂਗਣਵਾੜੀ ਕੇਂਦਰਾਂ ‘ਚ ਮਾਰਕਫੈੱਡ ਰਾਸ਼ਨ ਕਰੇਗਾ ਸਪਲਾਈ

cm mann

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ ਵੱਡੀ ਪਹਿਲ ਕੀਤੀ ਹੈ। ਸਮਾਜਿਕ ਸੁਰੱਖਿਆ ਵਿਭਾਗ ਅਤੇ ਮਾਰਕਫੈੱਡ ਵਿਚਕਾਰ ਸਮਝੌਤਾ ਹੋਇਆ ਹੈ। ਹੁਣ ਮਾਰਕਫੈੱਡ ਆਂਗਣਵਾੜੀ ਕੇਂਦਰਾਂ ਵਿੱਚ ਰਾਸ਼ਨ ਦੀ ਸਪਲਾਈ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਆਂਗਣਵਾੜੀ ਕੇਂਦਰਾਂ ਲਈ ਉਤਪਾਦ ਲਾਂਚ ਕੀਤੇ। ਸੀਐਮ ਮਾਨ ਨੇ ਕਿਹਾ ਕਿ ਹੁਣ ਆਂਗਣਵਾੜੀ ਕੇਂਦਰਾਂ ਤੋਂ ਚੰਗਾ ਰਾਸ਼ਨ ਮਿਲੇਗਾ।

 

Exit mobile version