Nation Post

ਲੁਧਿਆਣਾ: ਡੀਜੀਪੀ ਗੌਰਵ ਯਾਦਵ ਐਕਸ਼ਨ ਮੋਡ ‘ਚ, ਪੁਲਿਸ ਟੀਮ ਨਾਲ ਚੈਕਿੰਗ ਕਰਦੇ ਆਏ ਨਜ਼ਰ

DGP Gaurav Yadav

ਲੁਧਿਆਣਾ: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਪੰਜਾਬ ਨੂੰ ਲੋਕਾਂ ਲਈ ਸੁਰੱਖਿਅਤ ਪੰਜਾਬ ਬਣਾਉਣ ਦੇ ਮੰਤਵ ਨਾਲ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

Exit mobile version