Nation Post

ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਮੌਕੇ CM ਮਾਨ ਦਾ ਵੱਡਾ ਐਲਾਨ, ਨੌਜਵਾਨਾਂ ਨੂੰ ਦੇਣਗੇ 51 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ

cm mann

ਚੰਡੀਗੜ੍ਹ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, ”ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ ‘ਤੇ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਯੁਵਕ ਸੇਵਾਵਾਂ ਵਿਭਾਗ ਨੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਨੌਜਵਾਨਾਂ ਤੋਂ ਅਰਜ਼ੀਆਂ ਮੰਗੀਆਂ ਹਨ, ਜੋ ਕਿ ਕਈ ਸਾਲਾਂ ਤੋਂ ਰੁਕਿਆ ਹੋਇਆ ਹਨ।

Exit mobile version