Nation Post

Asia World Cup: ਸੀਐਮ ਮਾਨ ਨੇ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ, ਟਵੀਟ ਕਰ ਬੋਲੇ- “ਚੱਕ ਦੇ ਇੰਡੀਆ”

ਚੰਡੀਗੜ੍ਹ: ਭਾਰਤੀ ਮਹਿਲਾ ਟੀਮ ਨੇ ਸ਼ਨੀਵਾਰ ਨੂੰ ਏਸ਼ੀਆ ਕੱਪ ਦੇ ਫਾਈਨਲ ਵਿੱਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਜਿੱਤ ਲਿਆ। ਭਾਰਤ ਨੇ ਅੱਠ ਸੈਸ਼ਨਾਂ ਵਿੱਚ 7ਵੀਂ ਵਾਰ ਮਹਿਲਾ ਏਸ਼ੀਆ ਕੱਪ ਦਾ ਖ਼ਿਤਾਬ ਜਿੱਤਿਆ ਹੈ। ਇਸ ਦੇ ਨਾਲ ਹੀ ਇਸ ਪ੍ਰਾਪਤੀ ‘ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਭਾਰਤੀ ਮਹਿਲਾ ਟੀਮ ਨੂੰ ਵਧਾਈ ਦਿੱਤੀ ਹੈ।

Exit mobile version