Nation Post

ਪੰਜਾਬ ਲੋਕ ਸਭਾ ਚੋਣਾਂ ‘ਚ ਖਰਾਬ ਪ੍ਰਦਰਸ਼ਨ ਤੋਂ ਬਾਅਦ CM ਭਗਵੰਤ ਮਾਨ ਦੀ ਵੱਡੀ ਕਾਰਵਾਈ

ਚੰਡੀਗੜ੍ਹ (ਰਾਘਵ): ਪੰਜਾਬ ਚ ਲੋਕ ਸਭਾ ਚੌਣਾ ਚ ਮਿਲੀ ਹਾਰ ਤੋਂ ਬਾਅਦ ਭਗਵੰਤ ਮਾਨ ਨੇ 7 ਜੂਨ ਨੂੰ ਇਕ ਮੀਟਿੰਗ ਰੱਖੀ ਹੈ ਜਿਸ ਵਿਚ ਪਾਰਟੀ ਦੇ ਸੰਗਠਨ ਸਕੱਤਰ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ। ਮਾਨ ਹਰ ਹਲਕੇ ਦੇ ਵਿਧਾਇਕ ਅਤੇ ਮੇਮ੍ਬਰਾਂ ਨਾਲ ਮੀਟਿੰਗ ਕਰਨਗੇ ਤੇ ਜਿਸ ਵਿਧਾਇਕ ਦੀ ਲਾਪਰਵਾਹੀ ਸਾਮਣੇ ਆਈ ਉਸ ਉੱਪਰ ਕਾਰਵਾਈ ਕਿੱਤੀ ਜਾਵੇਗੀ।

ਇਸ ਤੋਂ ਇਲਾਵਾ ਭਗਵੰਤ ਮਾਨ ਅੱਜ ਜਿੱਤੇ ਹੋਏ ਵਿਧਾਇਕਾਂ ਨਾਲ ਮੀਟਿੰਗ ਕਰਨਗੇ, ਜਿਨ੍ਹਾਂ ਵਿਚ ਸਂਗਰੂਰ ਦੇ ਗੁਰਮੀਤ ਸਿੰਘ ਮੀਤ ਹੇਅਰ, ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਤੇ ਹੋਸ਼ਿਆਰਪੂਰ ਤੋਂ ਰਾਜਕੁਮਾਰ ਚੱਬੇਵਾਲ ਸ਼ਾਮਲ ਹੋਣਗੇ।

Exit mobile version