Nation Post

BREAKING: ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਵੱਡੀ ਕਾਰਵਾਈ, ਬਠਿੰਡਾ ਦੇ RTA ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ

Laljit Bhullar

Laljit Bhullar

ਚੰਡੀਗੜ੍ਹ: ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ਵਿੱਚ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਿਰੁੱਧ ਰੋਜ਼ਾਨਾ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। …ਇਸ ਦੇ ਨਾਲ ਹੀ ਹੁਣ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੱਡੀ ਕਾਰਵਾਈ ਕਰਦੇ ਹੋਏ ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। …ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਨਿੱਜੀ ਬੱਸ ਅਪਰੇਟਰਾਂ ਨੂੰ ਮਨਜ਼ੂਰੀ ਤੋਂ ਵੱਧ ਪਰਮਿਟ ਦੇਣ ਦੇ ਮਾਮਲੇ ਵਿੱਚ ਕੀਤੀ ਗਈ ਹੈ।

 

Exit mobile version