ਸਮਰਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮਰਾਲਾ ਦੀ ਤਹਿਸੀਲ ਅਤੇ ਸੁਵਿਧਾ ਸੈਂਟਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੌਜੂਦ ਲੋਕਾਂ ਦੀ ਪਰੇਸ਼ਾਨੀ ਸੁਣੀ। ਇਸ ਦੀਆਂ ਫੋਟੋਆਂ ਸਾਂਝੀਆਂ ਕਰਦੀਆਂ ਹਨ।
ਅੱਜ ਸਮਰਾਲਾ ਦੀ ਤਹਿਸੀਲ ਤੇ ਸੁਵਿਧਾ ਸੈਂਟਰ ਦਾ ਦੌਰਾ ਕੀਤਾ…ਮਾਂਵਾਂ-ਭੈਣਾਂ ਤੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਮੱਸਿਆਵਾਂ ਪਾਰਦਰਸ਼ੀ ਤਰੀਕੇ ਨਾਲ ਹੱਲ ਕਰਨ ਲਈ ਆਖਿਆ…
ਅਸੀਂ ਲੋਕਾਂ ਦੀ ਸੇਵਾ ‘ਚ ਹਰ ਪਲ਼ ਹਾਜ਼ਰ ਹਾਂ…ਲੋਕਾਂ ਦੀ ਦਿੱਤੀ ਤਾਕਤ ਲੋਕਾਂ ਲਈ ਵਰਤ ਰਹੇ ਹਾਂ… pic.twitter.com/olfT5MohwC
— Bhagwant Mann (@BhagwantMann) November 3, 2022