Tuesday, February 17, 2026
HomeCrimeਲੁਧਿਆਣਾ ਦੇ ਸਰਾਭਾ ਨਗਰ ਥਾਣੇ 'ਚ SHO 'ਤੇ ਜਾਨਲੇਵਾ ਹਮਲਾ

ਲੁਧਿਆਣਾ ਦੇ ਸਰਾਭਾ ਨਗਰ ਥਾਣੇ ‘ਚ SHO ‘ਤੇ ਜਾਨਲੇਵਾ ਹਮਲਾ

ਲੁਧਿਆਣਾ (ਜਸਪ੍ਰੀਤ): ਥਾਣਾ ਸਰਾਭਾ ਨਗਰ ਦੇ ਐਸਐਚਓ ਨੀਰਜ ਚੌਧਰੀ ਉੱਪਰ ਜਾਨਲੇਵਾ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈl ਸੂਤਰਾਂ ਮੁਤਾਬਕ ਪੁਲਿਸ ਨੇ ਇੱਕ ਮਾਮਲੇ ਦੀ ਪੁੱਛਗਿਛ ਲਈ ਇੱਕ ਵਿਅਕਤੀ ਨੂੰ ਬੁਲਾਇਆ ਸੀ l ਪੁਲਿਸ ਨੇ ਜਿਵੇਂ ਹੀ ਪੜਤਾਲ ਸ਼ੁਰੂ ਕੀਤੀ ਤਾਂ ਪੂਰੀ ਤਰ੍ਹਾਂ ਭੜਕੇ ਮੁਲਜ਼ਮ ਨੇ ਥਾਣਾ ਮੁਖੀ ਉੱਪਰ ਹਮਲਾ ਕਰ ਦਿੱਤਾ। ਕਾਬਿਲੇਗੌਰ ਹੈ ਕਿ ਹਿਰਾਸਤ ‘ਚ ਲਏ ਗਏ ਮੁਲਜ਼ਮ ਦੇ ਖਿਲਾਫ ਪਹਿਲੋਂ ਤੋਂ ਹੀ ਕਈ ਮੁਕਦਮੇ ਦਰਜ ਹਨ l

RELATED ARTICLES

LEAVE A REPLY

Please enter your comment!
Please enter your name here

Most Popular

Recent Comments