Nation Post

ਹਰਸਿਮਰਤ ਕੌਰ ਬਾਦਲ ਜਿੱਤੀ ਸੰਸਦੀ ਲਗਾਤਾਰ ਚੌਥੀ ਵਾਰ ਸੀਟ

ਚੰਡੀਗੜ੍ਹ (ਨੇਹਾ) : ਬੀਬੀ ਬਾਦਲ ਨੂੰ 52,068 ਵੋਟਾਂ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਸੀ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਭਾਜਪਾ ਵੱਲੋਂ ਚੋਣ ਮੈਦਾਨ ‘ਚ ਸਨ।

ਜਿੱਕਰਯੋਗ ਹੈ ਪੰਜਾਬ ਦੀ ਜਨਤਾ ਦੀਆਂ ਨਜ਼ਰਾਂ ਵੀਆਈਪੀ ਸੀਟ ਬਠਿੰਡਾ ‘ਤੇ ਟਿਕੀਆਂ ਹੋਈਆਂ ਸਨ ਜਿੱਥੋਂ ਬੀਬੀ ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਸੰਸਦੀ ਚੋਣ ਜਿੱਤ ਗਏ ਹਨ। ਬੀਬੀ ਬਾਦਲ ਨੂੰ 52,068 ਵੋਟਾਂ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਸੀ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਭਾਜਪਾ ਵੱਲੋਂ ਚੋਣ ਮੈਦਾਨ ‘ਚ ਸਨ।

Exit mobile version