Thursday, June 19, 2025
HomePoliticsਲੁਧਿਆਣਾ 'ਚ 'ਆਪ' ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਪਰਿਵਾਰ ਸਮੇਤ ਵੋਟ ਪਾਈ

ਲੁਧਿਆਣਾ ‘ਚ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਪਰਿਵਾਰ ਸਮੇਤ ਵੋਟ ਪਾਈ

ਲੁਧਿਆਣਾ (ਹਰਮੀਤ)- ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ।

ਲੁਧਿਆਣਾ ‘ਚ ਸਭ ਤੋਂ ਵੱਧ ਉਮੀਦਵਾਰ ਚੋਣ ਮੈਦਾਨ ਵਿਚ ਹਨ। ਲੁਧਿਆਣਾ ਹਲਕੇ ਤੋਂ 43 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 41 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿਚ ਹਨ। ਜਦਕਿ ਲੁਧਿਆਣਾ ਵਿਖੇ 17 ਲੱਖ 58 ਹਜ਼ਾਰ 614 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 37 ਹਜ਼ਾਰ 94 ਮਰਦ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਹਨ ਅਤੇ 134 ਟਰਾਂਸਜੈਂਡਰ ਵੋਟਰ ਹਨ। ਵੋਟਰਾਂ ਦੇ ਲਈ ਲੁਧਿਆਣਾ ਹਲਕੇ ਵਿਚ 1843 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments