Nation Post

“Press Council of India” ਨੇ ਪੰਜਾਬ ਵਿਚ ਪੱਤਰਕਾਰਾਂ ਦੇ ਟਵਿੱਟਰ ਖਾਤੇ ਸ਼ੁਰੂ ਕਰਨ ਦੀ ਕੀਤੀ ਮੰਗ |

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਪੱਤਰਕਾਰਾਂ ਉੱਤੇ ਕਾਫੀ ਤਰ੍ਹਾਂ ਦੀਆ ਰੋਕਾਂ ਲਗਾਈਆਂ ਜਾ ਰਹੀਆਂ ਹਨ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਬੰਦ ਕੀਤੇ ਜਾ ਰਹੇ ਹਨ,ਉਨ੍ਹਾਂ ਨੂੰ ਕੋਈ ਬ੍ਰੇਕਿੰਗ ਖ਼ਬਰ ਪੈਣ ਤੇ ਰੋਕ ਲਗਾਈ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਨੂੰ ਬੁਲਾ ਕੇ ਤੰਗ ਕੀਤਾ ਜਾ ਰਿਹਾ ਹੈ। “Press Council of India” ਨੇ ਪੰਜਾਬ ਵਿਚ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਉਣ ਵਾਲਿਆਂ ਦੀ ਨਿਦਿਆਂ ਕੀਤੀ ਹੈ | ਸਰਕਾਰ ਨੂੰ ਪੱਤਰਕਾਰਾਂ ਦੇ ਬੰਦ ਕੀਤੇ ਟਵਿੱਟਰ ਖਾਤੇ ਸ਼ੁਰੂ ਕਰਨ ਦੀ ਮੰਗ ਕੀਤੀ ਹੈ |

Exit mobile version