ਚੰਡੀਗੜ੍ਹ (ਰਾਘਵ): ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। 24 ਆਈਪੀਐਸ ਅਧਿਕਾਰੀਆਂ ਅਤੇ 4 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ ਰੋਡ ਸੇਫਟੀ ਫੋਰਸ ਸਮੇਤ 14 ਜ਼ਿਲਿਆਂ ਦੇ ਐੱਸ.ਐੱਸ.ਪੀਜ਼ ਵੀ ਬਦਲੇ ਗਏ ਹਨ। ਕੁਝ ਰੇਂਜ ਅਫਸਰਾਂ ਨੂੰ ਵੀ ਬਦਲਿਆ ਗਿਆ ਹੈ।
ਪੰਜਾਬ ਦੇ 14 ਜ਼ਿਲ੍ਹਿਆਂ ਦੇ SSP ਬਦਲੇ,
