Nation Post

ਮਹਿੰਗਾਈ ਦਾ ਝਟਕਾ : ਅੱਜ ਤੋਂ LPG ਸਿਲੰਡਰ ਦੀਆਂ ਕੀਮਤਾਂ ‘ਚ 39 ਰੁਪਏ ਦਾ ਹੋਇਆ ਵਾਧਾ

ਨਵੀਂ ਦਿੱਲੀ (ਹਰਮੀਤ): ਤੇਲ ਕੰਪਨੀਆਂ ਨੇ ਜਨਤਾ ਨੂੰ ਮਹਿੰਗਾਈ ਦਾ ਝਟਕਾ ਦੇ ਰਹੀਆਂ। ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਹੈ।

ਦਿੱਲੀ ‘ਚ 1 ਸਤੰਬਰ ਤੋਂ 19 ਕਿਲੋ ਦੇ ਕਮਰਸ਼ੀਅਲ LPG ਗੈਸ ਸਿਲੰਡਰ ਦੀ ਕੀਮਤ ‘ਚ 39 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ, 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਦਿੱਲੀ ਪ੍ਰਚੂਨ ਵਿਕਰੀ ਕੀਮਤ ਅੱਜ ਤੋਂ 1691.50 ਰੁਪਏ ਹੋਵੇਗੀ।

Exit mobile version